ਦਸੰਬਰ 14, 1920 ਨੂੰ ਅੱਜ ਤੋਂ ਸੌ ਸਾਲ ਪਹਿਲਾਂ ਸ਼੍ਰੌਮਣੀ ਅਕਾਲੀ ਦਲ ਦੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਦੇ ਵੋਲੰਟੀਅਰ ਦਸਤੇ ਦੇ ਤੌਰ ਉੱਤੇ ਸਥਾਪਨਾ ਹੋਈ ਸੀ। ਗੁਰਦੁਆਰਿਆ ਨੂੰ ਅੰਗਰੇਜ਼-ਪੱਖੀ ਮਹੰਤਾਂ ਦੇ ਕਬਜ਼ੇ ਤੋਂ ਮੁਕਤ ਕਰਵਾਉਣ ਲਈ ‘ਅਕਾਲੀ ਜਥੇ’ ਬਣੇ ਜਿਨ੍ਹਾਂ ਨੂੰ ਪਹਿਲਾਂ ‘ਗੁਰਦੁਆਰਾ ਸੇਵਕ ਦਲ’ ਦਾ ਨਾਮ ਦਿੱਤਾ ਗਿਆ ਅਤੇ ਫਿਰ ‘ਸ਼੍ਰੋਮਣੀ ਅਕਾਲੀ ਦਲ’। ਦਸੰਬਰ 14, 1920 ਨੂੰ ਅੱਜ ਤੋਂ ਸੌ ਸਾਲ ਪਹਿਲਾਂ ਸ਼੍ਰੌਮਣੀ ਅਕਾਲੀ ਦਲ ਦੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਦੇ ਵੋਲੰਟੀਅਰ ਦਸਤੇ ਦੇ ਤੌਰ ਉੱਤੇ ਸਥਾਪਨਾ ਹੋਈ ਸੀ। ਗੁਰਦੁਆਰਿਆ ਨੂੰ ਅੰਗਰੇਜ਼-ਪੱਖੀ ਮਹੰਤਾਂ ਦੇ ਕਬਜ਼ੇ ਤੋਂ ਮੁਕਤ ਕਰਵਾਉਣ ਲਈ ‘ਅਕਾਲੀ ਜਥੇ’ ਬਣੇ ਜਿਨ੍ਹਾਂ ਨੂੰ ਪਹਿਲਾਂ ‘ਗੁਰਦੁਆਰਾ ਸੇਵਕ ਦਲ’ ਦਾ ਨਾਮ ਦਿੱਤਾ ਗਿਆ ਅਤੇ ਫਿਰ ‘ਸ਼੍ਰੋਮਣੀ ਅਕਾਲੀ ਦਲ’।